ਪੰਜਾਬ

Corona in Punjab: ਸ਼੍ਰੀ ਮੁਕਤਸਰ ਸਾਹਿਬ ਨਹੀਂ ਹੋਇਆ Corona ਮੁਕਤ, ਪੈਰਾ ਮਿਲਟਰੀ ਦਾ ਜਵਾਨ ਨਿੱਕਲਿਆ Corona Positive

ਬੀਤੀ ਸ਼ਾਮ 7 ਮਰੀਜ਼ਾਂ ਨੂੰ ਛੁੱਟੀ ਦੇਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਨੂੰ ਕੋਰੋਨਾ ਮੁਕਤ ਐਲਾਨ ਦਿਤਾ ਗਿਆ ਸੀ ਪਰ ਜ਼ਿਲ੍ਹਾ 24 ਘੰਟੇ ਵੀ ਕੋਰੋਨਾ ਮੁਕਤ ਨਹੀਂ ਰਹਿ ਸਕਿਆ। ਸ਼ਨੀਵਾਰ ਸਵੇਰੇ ਹੀ ਲੰਬੀ ਹਲਕੇ ਦਾ ਇਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕੀਤੀ ਹੈ। ਇਹ ਕੇਸ ਲੰਬੀ ਹਲਕੇ ਦੇ ਪਿੰਡ ਮਾਹਣੀ ਖੇੜਾ ਨਾਲ ਸੰਬੰਧਤ ਹੈ। ਪਾਜ਼ੇਟਿਵ ਵਿਅਕਤੀ ਪੈਰਾ ਮਿਲਟਰੀ ਫੋਰਸ ਦਾ ਜਵਾਨ ਹੈ ਅਤੇ ਉਸ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਪਾਜ਼ੇਟਿਵ ਆਉਣ ਤੋਂ ਬਾਅਦ ਇਸ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਆਈਸੋਲੇਟ ਕੀਤਾ ਜਾ ਰਿਹਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago