ਪੰਜਾਬ

ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਲਈ ਰਵਾਨਾ, ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ

1. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ।

2. ਉਧਰ ਭਾਰਤ ਵਾਲੇ ਪਾਸੇ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ ਹੋਇਆ ਹੈ।

3. ਯਾਦ ਰਹੇ ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ ਸ਼ੁਰੂ ਹੋ ਕੇ ਭਾਰਤ ਆਏਗਾ।

4. ਨਗਰ ਕੀਰਤਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਏਗਾ।

5. ਅੱਜ ਸਵਾਗਤ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਅਟਾਰੀ-ਵਾਹਗਾ ਬਾਰਡਰ ‘ਤੇ ਪਹੁੰਚੀਆਂ ਹਨ।

6. ਵੇਖੋ ਪਾਕਿਸਤਾਨ ਤੋਂ ਆਈਆਂ ਖੂਬਸੂਰਤ ਤਸਵੀਰਾਂ।

7.

8.

9.

10.

11.

12.

13.

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago