ਪੰਜਾਬ

ਨਵਜੋਤ ਸਿੱਧੂ ਨੇ ਕਿਹਾ ਸੁਖਬੀਰ ਬਾਦਲ ਹਮੇਸ਼ਾ ਨਸ਼ੇ ਵਿੱਚ ਰਹਿੰਦੇ ਨੇ ਚੂਰ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਚਟਕਾਰਾ ਲੈਂਦਿਆਂ ਫਿਰ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਸੁਖਬੀਰ ਬਾਦਲ ਦੇ ਬੇਧਿਆਨੇ ਹੋਣ ਦਾ ਕਾਰਨ ਨਸ਼ਾ ‘ਚ ਚੂਰ ਹੋਣਾ ਦੱਸਿਆ।

ਨਵਜੋਤ ਸਿੱਧੂ ਨੇ ਕਿਹਾ ਕਿ ਜਦ ਮੋਦੀ ਦੀ ਗੁਰਦਾਸਪੁਰ ਰੈਲੀ ਮੌਕੇ ਜਦ ਸੁਖਬੀਰ ਬਾਦਲ ਨੇ ਪੀਐਮ ਦਾ ਸਨਮਾਨ ਕਰਨ ਲਈ ਜ਼ਮੀਨ ‘ਤੇ ਡਿੱਗਿਆ ਸ਼ਾਲ ਦੇ ਦਿੱਤਾ ਤੇ ਬਾਅਦ ਵਿੱਚ ਉਨ੍ਹਾਂ ਨਾਲ ਹੱਥ ਮਿਲਾਉਣਾ ਹੀ ਭੁੱਲ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਹਮੇਸ਼ਾ ਨਸ਼ੇ ਵਿੱਚ ਚੂਰ ਰਹਿੰਦੇ ਹਨ ਤੇ ਉਦੋਂ ਵੀ ਅਜਿਹਾ ਹੀ ਹੋਇਆ। ਉਨ੍ਹਾਂ ਦੀ ਪਤਨੀ ਨੇ ਧਿਆਨ ਦਿੱਤਾ ਤੇ ਸੁਖਬੀਰ ਦਾ ਹੱਥ ਫੜ ਕੇ ਮੋਦੀ ਨਾਲ ਮਿਲਵਾਇਆ।

ਕਾਂਗਰਸੀ ਲੀਡਰ ਇੱਥੇ ਮੈਡੀਕਲ ਕੈਂਪ ਵਿੱਚ ਸ਼ਿਰਕਤ ਕਰਨ ਆਏ ਸਨ। ਉਨ੍ਹਾਂ ਇੱਥੇ ਵੀ ਬੀਤੇ ਸਾਲ ਦੁਸਹਿਰਾ ਮੌਕੇ ਦਰਦਨਾਕ ਰੇਲ ਹਾਦਸੇ ਦੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੀ ਗੱਲ ਵੀਵ ਦੁਹਰਾਈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago