ਪੰਜਾਬ

ਅਸਤੀਫ਼ੇ ਮਗਰੋਂ ਸਿੱਧੂ ਦਾ ਇੱਕ ਹੋਰ ਧਮਾਕਾ, ਕੈਪਟਨ ਨੂੰ ਭੇਜੀ ਚਿੱਠੀ

ਚੰਡੀਗੜ੍ਹ: ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ੇ ਦੇ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਅਧਿਕਾਰਤ ਤੌਰ ‘ਤੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ। ਬੀਤੇ ਕੱਲ੍ਹ ਉਨ੍ਹਾਂ ਰਾਹੁਲ ਗਾਂਧੀ ਨੂੰ ਸੰਬੋਧਨ ਕਰ 10 ਜੂਨ ਨੂੰ ਲਿਖਿਆ ਅਸਤੀਫ਼ਾ ਜਨਤਕ ਕੀਤਾ ਸੀ।

ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ ‘ਤੇ ਇਸ ਦੀ ਸੂਚਨਾ ਵੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਮੈਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਅਸਤੀਫ਼ਾ ਭਜਵਾ ਦਿੱਤਾ ਹੈ, ਜੋ ਉਨ੍ਹਾਂ ਦੇ ਦਫ਼ਤਰੀ ਪਤੇ ‘ਤੇ ਪਹੁੰਚ ਵੀ ਗਿਆ ਹੈ।

ਇਹ ਵੀ ਪੜ੍ਹੋ : ਟੈਰਿਫ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਟਰੰਪ ਨੇ ਜਤਾਈ ਮੋਦੀ ਨਾਲ ਨਾਰਾਜ਼ਗੀ

ਜ਼ਿਕਰਯੋਗ ਹੈ ਕਿ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ ਤੋਂ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਨ ਕੀਤਾ ਹੋਣ ਕਰਕੇ ਸਿੱਧੂ ਦੇ ਕਈ ਸਾਥੀ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦੀ ਅਲੋਚਨਾ ਕੀਤੀ ਸੀ। ਉਨ੍ਹਾਂ ਕੱਲ੍ਹ ਹੀ ਕਹਿ ਦਿੱਤਾ ਸੀ ਉਹ ਕੈਪਟਨ ਨੂੰ ਵੀ ਆਪਣਾ ਅਸਤੀਫ਼ਾ ਭੇਜ ਦੇਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago