ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ

2210-new-corona-patients-arrived-in-Punjab-today

ਮੁੱਖ ਮੰਤਰੀ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਮੁੱਖ ਮੰਤਰੀ ਸਾਰੇ ਡੀ. ਸੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਜਨਾਬਧ ਤਰੀਕੇ ਨਾਲ ਦੁਕਾਨਾਂ ਖੋਲ੍ਹਣੀਆਂ ਜਾਰੀ ਰੱਖਣ ਲਈ ਵੀ ਆਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਦਿਹਾਤੀ ਖੇਤਰ ਵਿਚ ਵੱਧ ਰਹੇ ਕੋਰੋਨਾ ਦਾ ਪਾਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ।

ਜੇਕਰ ਕੋਈ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਢੁਕਵੇਂ ਜ਼ੁਰਮਾਨੇ ਅਤੇ ਸਖ਼ਤੀ ਕਾਰਵਾਈ ਕੀਤੀ ਜਾਵੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ