1. ਅੰਮ੍ਰਿਤਸਰ: ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦਵਾਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।
2. ਇਸ ਉਪਰੰਤ ਸ਼ਬਦ ਕੀਰਤਨ ਤੇ ਅਰਦਾਸ ਕੀਤੀ ਗਈ।
3. ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਚੌਪਈ ਸਾਹਿਬ, ਮੂਲ ਮੰਤਰ ਤੇ ਜਾਪ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ।
4. ਇਸ ਮੌਕੇ ਭਾਈ ਮਨਿੰਦਰ ਸਿੰਘ ਜਥੇ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।
5. ਦੋਵੇ ਸਥਾਨਾਂ ’ਤੇ ਭਾਈ ਗੁਰਚਰਨ ਸਿੰਘ ਅਰਦਾਸੀਏ ਸਿੰਘ ਵੱਲੋਂ ਅਰਦਾਸ ਕੀਤੀ ਗਈ।
6. ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਗਤਾਂ ਨੂੰ ਅੱਜ ਦੇ ਦਿਨ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।
7. ਇਸ ਮੌਕੇ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਾਜ਼ਰ ਸਨ।
8.
9.
10.
11.
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…