Corona in Punjab: ਪਠਾਨਕੋਟ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 7 ਹੋਰ ਪੋਜ਼ੀਟਿਵ ਮਾਮਲੇ ਆਏ ਸਾਹਮਣੇ

pathankot-corona-7-positive-cases
Corona in Punjab: ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 7 ਲੋਕਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਪਠਾਨਕੋਟ ‘ਚ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 30 ਹੋ ਚੁੱਕੀ ਹੈ। ਇਥੇ ਦੱਸ ਦੇਈਏ ਕਿ ਪਠਾਨਕੋਟ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 69 ਹੋ ਚੁੱਕੀ ਹੈ ਜਦਕਿ 3 ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ 36 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।