ਪਟਿਆਲਾ

Corona in Patiala: ਪਟਿਆਲਾ ਵਾਸੀਆਂ ਲਈ ਰਾਹਤ ਦੀ ਖ਼ਬਰ. 157 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

Corona in Patiala: ਪਟਿਆਲਾ ਜ਼ਿਲੇ ‘ਚ ਅੱਜ 157 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਅੱਜ 181 ਹੋਰ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਕੱਲ੍ਹ ਆਵੇਗੀ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿਹੜੇ ਸੈਂਪਲ ਲਏ ਹਨ, ਉਨ੍ਹਾਂ ‘ਚ ਐੱਸ. ਐੱਸ. ਟੀ. ਨਗਰ ਵਿਚ ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ ਵਿਚ ਆਏ ਤਿੰਨ ਵਿਅਕਤੀ ਅਤੇ ਬਾਕੀ ਬਾਹਰੋਂ ਆ ਰਹੇ ਯਾਤਰੀ, ਲੇਬਰ, ਫਲੂ ਕਾਰਨਰ ‘ਤੇ ਆਏ ਵਿਅਕਤੀ ਅਤੇ ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰ ਸ਼ਾਮਲ ਹਨ।

ਇਹ ਵੀ ਪੜ੍ਹੋ: Patiala Police News: ਪਟਿਆਲਾ ਪੁਲਿਸ ਨੇ ਮਾਰਿਆ ਛਾਪਾ, ਵੱਡੀ ਮਾਤਰਾ ਵਿੱਚ ਕੀਤੀ ਕੱਚੀ ਸ਼ਰਾਬ ਬਰਾਮਦ

ਜ਼ਿਲ੍ਹੇ ‘ਚ ਹੁਣ ਤੱਕ 2978 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 108 ਪਾਜ਼ੇਟਿਵ ਅਤੇ 2689 ਨੈਗੇਟਿਵ ਆਏ ਸਨ ਜਦਕਿ 181 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਦੋ ਪਾਜ਼ੇਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ ਜਦਕਿ 98 ਕੇਸ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ ਅਤੇ ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 8 ਹੈ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago