Corona in Patiala: ਪਟਿਆਲਾ ਵਿੱਚ Corona ਦਾ ਡਰਾਵਣਾ ਰੂਪ ਆਇਆ ਸਾਹਮਣੇ, Corona ਨਾਲ ਇਕ ਹੋਰ ਵਿਅਕਤੀ ਦੀ ਹੋਈ ਮੌਤ

8-more-corona-positive-case-in-patiala
ਪਟਿਆਲਾ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਨਾਲ ਹੁਣ ਤਕ ਹੋਈਆਂ ਮੌਤਾਂ ਦੀ ਗਿਣਤੀ 4 ਹੋ ਗਈ ਹੈ, ਜਦਕਿ 8 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਹੁਣ ਤਕ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 208 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਵਿਚ 15753 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿਚੋਂ 14283 ਨੈਗੇਟਿਵ ਅਤੇ 208 ਪਾਜ਼ੀਟਿਵ ਆਏ ਹਨ ਜਦਕਿ 1242 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ 4 ਕੇਸਾਂ ਦੀ ਮੌਤ ਹੋ ਚੁੱਕੀ ਹੈ, 131 ਮਰੀਜ਼ ਤੰਦਰੁਸਤ ਹੋ ਚੁੱਕੇ ਹਨ ਜਦਕਿ 73 ਕੇਸ ਐਕਟਿਵ ਹਨ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ