ਪਟਿਆਲਾ ਸ਼ਹਿਰ ਦੇ ਬੱਸ ਅੱਡੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਬੱਸ ਦੇ ਹੇਠਾਂ ਆਉਣ ਕਾਰਨ ਬਿਰਧ ਔਰਤ ਦੀ ਮੌਤ ਹੋ ਗਈ। ਹਾਲੇ ਤਕ ਮ੍ਰਿਤਕਾ ਦੀ ਸ਼ਨਾਖ਼ਤ ਨਹੀਂ ਹੋ ਸਕੀ ਪਰ ਉਸ ਦੀ ਉਮਰ 70 ਕੁ ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਾਲੀਆਂ ਝੰਡੀਆਂ ਵਿਖਾਉਣ ਤੋਂ ਦੁਖੀ ਬਾਦਲ, ਕਿਹਾ ਭਾਵੇਂ ਵੋਟ ਨਾ ਪਾਓ ਪਰ ਕਾਲੀਆਂ ਝੰਡੀਆਂ ਵਿਖਾਉਣ ਦੀ ਕੀ ਲੋੜ !
ਪਟਿਆਲਾ ਤੋਂ ਜਲੰਧਰ ਜਾਣ ਲਈ ਜਦ ਪੀਆਰਟੀਸੀ ਦੀ ਬੱਸ ਅੱਡੇ ਵਿੱਚੋਂ ਬਾਹਰ ਆ ਰਹੀ ਸੀ ਤਾਂ ਉਕਤ ਮਹਿਲਾ ਸੜਕ ਪਾਰ ਕਰਦੇ ਹੋਏ ਇਸ ਦੀ ਲਪੇਟ ਵਿੱਚ ਆ ਗਈ। ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…