ਜ਼ਮੀਨ ਪ੍ਰਾਪਤੀ ਵਿਰੋਧੀ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨ ਟ੍ਰੈਕਟਰ ਲੈ ਕੇ ਪਟਿਆਲਾ ਪਹੁੰਚ ਗਏ। ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਚਾਰੇ ਪਾਸਿਓਂ ਘਿਰਾਓ ਕੀਤਾ। ਇਸ ਮਗਰੋਂ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਣ ਲਈ ਬੈਰੀਕੇਡ ਵੀ ਤੋੜ ਦਿੱਤੇ।
ਉਨ੍ਹਾਂ ਨੂੰ ਰੋਕਣ ਲਈ ਪੁਲਸ ਵੱਡੀ ਗਿਣਤੀ ‘ਚ ਤਾਇਨਾਤ ਹੈ। ਜ਼ਮੀਨ ਬਚਾਓ ਕਮੇਟੀ ਵੱਲੋਂ ਵਿਧੇ ਗਏ ਇਸ ਸੰਘਰਸ਼ ਦੌਰਾਨ ਪੁਲਿਸ ਪਾਰਟੀ ਨਾਲ ਸਾਹਮਣਾ ਵੀ ਹੋਇਆ , ਜਿਥੇ ਕੁਝ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।
ਦੱਸ ਦਈਏ ਦਿੱਲੀ–ਕੱਟੜਾ ਐਕਸਪ੍ਰੈਸ ਵੇਅ ਕਰੀਬ 600 ਕਿਲੋਮੀਟਰ ਲੰਬਾ ਪ੍ਰੋਜੈਕਟ ਹੈ। ਇਸ ਲਈ ਪੰਜਾਬ ਦੇ 180-200 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…