Patiala SSP Corona News: ਪਟਿਆਲਾ ਦੇ SSP ਵਿਕਰਮਜੀਤ ਦੁੱਗਲ ਦੀ ਰਿਪੋਰਟ ਆਈ ਕੋਰੋਨਾ ਪੋਜ਼ੀਟਿਵ

patiala-ssp-vikramjit-duggal-tests-corona-positive

Patiala SSP Corona News: ਜ਼ਿਲ੍ਹਾ ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।ਇਸ ਤੋਂ ਬਾਅਦ SSP ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਐਸਐਸਪੀ ਦੁੱਗਲ ਬੁੱਧਵਾਰ ਨੂੰ ਕੈਪਟਨ ਸਮਾਰਟ ਕਨੈਕਟ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਸਮਾਰਟਫੋਨ ਵੰਡ ਸਮਾਗਮ ‘ਚ ਸ਼ਾਮਲ ਹੋਏ ਸਨ।ਹੁਣ ਪਟਿਆਲਾ ਦੇ ਸਹਿਤ ਵਿਭਾਗ ਨੇ ਕੌਨਟੈਕਟ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ