Patiala SSP Corona News: ਜ਼ਿਲ੍ਹਾ ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।ਇਸ ਤੋਂ ਬਾਅਦ SSP ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਐਸਐਸਪੀ ਦੁੱਗਲ ਬੁੱਧਵਾਰ ਨੂੰ ਕੈਪਟਨ ਸਮਾਰਟ ਕਨੈਕਟ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਸਮਾਰਟਫੋਨ ਵੰਡ ਸਮਾਗਮ ‘ਚ ਸ਼ਾਮਲ ਹੋਏ ਸਨ।ਹੁਣ ਪਟਿਆਲਾ ਦੇ ਸਹਿਤ ਵਿਭਾਗ ਨੇ ਕੌਨਟੈਕਟ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…