ਸੜਕੀ ਹਾਦਸਿਆਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਵਿਖੇ ਵਾਪਰਿਆ ਹੈ।
ਪਟਿਆਲਾ ਦੇ ਫੁਹਾਰਾ ਚੌਂਕ ਵਿਖੇ PRTC ਬੱਸ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਗਨੀਮਤ ਇਹ ਰਹੀ ਕਿ ਇਸ ਹਾਦਸੇ ‘ਚ ਕਿਸੇਜਾਨੀ ਨੁਕਸਾਨ ਬਚਾਅ ਰਿਹਾ ਹੈ।
ਦੱਸ ਦਈਏ ਬੀਤੇ ਦਿਨੀਂ ਪਟਿਆਲਾ ਦੇ ਥਾਪਰ ਚੌਂਕ ਵਿਖੇ ਵੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ ,ਜਿਸ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…