ਬਿਜਲੀ ਸਪਲਾਈ ਨੂੰ ਲੈ ਕੇ ਅਕਸਰ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਅਕਸਰ ਇਹ ਸਿਰਫ ਲਾਰੇ ਹੀ ਰਹਿ ਜਾਂਦੇ ਹਨ। ਬਿਜਲੀ ਸਪਲਾਈ ਨੂੰ ਲੈ ਕੇ ਅਜਿਹੇ ਹੀ ਲਾਰਿਆਂ ਤੋਂ ਅੱਕੇ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ ਧਰਨਾ ਲਾ ਕੇ ਚੰਡੀਗੜ੍ਹ–ਊਨਾ ਤੇ ਚੰਡੀਗੜ੍ਹ-ਜਲੰਧਰ ਹਾਈਵੇਅ ਜਾਮ ਕਰ ਦਿੱਤਾ।
ਸਰਕਾਰ ਦੇ ਬਿਜਲੀ ਸਬੰਧੀ ਪ੍ਰਬੰਧਾਂ ਤੋਂ ਅੱਕੇ ਲੋਕਾਂ ਨੇ ਰੂਪਨਗਰ ਦੇ ਨੇੜੇ 132 ਕੇਵੀ ਸਬ ਸਟੇਸ਼ਨ ਦੇ ਬਾਹਰ ਧਰਨਾ ਲਾਇਆ ਤੇ ਰੂਪਨਗਰ ਵਿਚ ਚੰਡੀਗੜ੍ਹ-ਊਨਾ ਤੇ ਚੰਡੀਗੜ੍ਹ-ਜਲੰਧਰ ਹਾਈਵੇਅ ਜਾਮ ਕਰ ਦਿੱਤਾ ਹੈ, ਜਿਸ ਕਾਰਨ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ ਹੈ। ਇਸ ਦੌਰਾਨ ਪੀੜਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕਿਆਂ ਵਿਚ ਰੋਜ਼ਾਨਾ 8 ਤੋਂ 12 ਘੰਟਿਆਂ ਤੱਕ ਦੇ ਬਿਜਲੀ ਦੇ ਕੱਟ ਲੱਗ ਰਹੇ ਹਨ
ਲੋਕਾਂ ਨੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਉਹ ਬਹੁਤ ਪ੍ਰੇਸ਼ਾਨ ਹਨ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…