ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਰੁਕ-ਰੁਕ ਪੈਟਰੋਲ, ਡੀਜ਼ਲ ਕੀਮਤਾਂ ਵਿਚ ਕੀਤੇ ਜਾ ਰਹੇ .ਭਰ ਵਿਚ ਕੀਮਤਾਂ ਹੁਣ ਨਵੇਂ ਰਿਕਾਰਡ ਪੱਧਰ ‘ਤੇ ਹਨ।
ਪੈਟਰੋਲ ਵਿਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 26 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ।
ਲੁਧਿਆਣਾ ਵਿਚ ਪੈਟਰੋਲ ਦੀ ਕੀਮਤ 100.04 ਰੁਪਏ ਅਤੇ ਡੀਜ਼ਲ ਦੀ 91.37 ਰੁਪਏ ਪ੍ਰਤੀ ਲਿਟਰ। ਅੰਮ੍ਰਿਤਸਰ ਵਿਚ ਪੈਟਰੋਲ 100.27 ਰੁਪਏ ਅਤੇ ਡੀਜ਼ਲ 91.59 ਰੁਪਏ ਹੋ ਗਿਆ ਹੈ। ਮੋਹਾਲੀ ‘ਚ ਪੈਟਰੋਲ ਦੀ ਕੀਮਤ 100.58 ਰੁਪਏ ਤੇ ਡੀਜ਼ਲ ਦੀ 91.86 ਰੁਪਏ ਪ੍ਰਤੀ ਲਿਟਰ। ਮੋਗਾ ਵਿਚ ਪੈਟਰੋਲ 100.40 ਰੁਪਏ ਪ੍ਰਤੀ ਲਿਟਰ, ਡੀਜ਼ਲ 91.70 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਿਆ ਹੈ।
ਪਠਾਨਕੋਟ ਵਿਚ ਪੈਟਰੋਲ ਦੀ ਕੀਮਤ 100.39 ਰੁਪਏ ਅਤੇ ਡੀਜ਼ਲ 91.70 ਰੁਪਏ ‘ਤੇ ਪਹੁੰਚ ਗਈ ਹੈ। ਫਿਰੋਜ਼ਪੁਰ ਵਿਚ ਪੈਟਰੋਲ 100.43 ਰੁਪਏ, ਡੀਜ਼ਲ 91.73 ਰੁਪਏ ਹੋ ਗਿਆ ਹੈ। ਤਰਨਤਾਰਨ ਵਿਚ ਪੈਟਰੋਲ 100.23 ਰੁਪਏ, ਜਦੋਂ ਕਿ ਫਾਜ਼ਿਲਕਾ, ਗੁਰਦਾਸਪੁਰ ਵਿਚ 100.33 ਰੁਪਏ ਅਤੇ ਫਰੀਦਕੋਟ ਵਿਚ 100.17 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ