ਪੰਜਾਬ

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਦੁਬਾਰਾ ਵਾਧਾ, ਪੰਜਾਬ ਵਿੱਚ ਅੱਜ ਦੀਆਂ ਕੀਮਤਾਂ ਦੀ ਜਾਂਚ ਕਰੋ

ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਰੁਕ-ਰੁਕ ਪੈਟਰੋਲ, ਡੀਜ਼ਲ ਕੀਮਤਾਂ ਵਿਚ ਕੀਤੇ ਜਾ ਰਹੇ .ਭਰ ਵਿਚ ਕੀਮਤਾਂ ਹੁਣ ਨਵੇਂ ਰਿਕਾਰਡ ਪੱਧਰ ‘ਤੇ ਹਨ।

ਪੈਟਰੋਲ ਵਿਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 26 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ।

ਲੁਧਿਆਣਾ ਵਿਚ ਪੈਟਰੋਲ ਦੀ ਕੀਮਤ 100.04 ਰੁਪਏ ਅਤੇ ਡੀਜ਼ਲ ਦੀ 91.37 ਰੁਪਏ ਪ੍ਰਤੀ ਲਿਟਰਅੰਮ੍ਰਿਤਸਰ ਵਿਚ ਪੈਟਰੋਲ 100.27 ਰੁਪਏ ਅਤੇ ਡੀਜ਼ਲ 91.59 ਰੁਪਏ ਹੋ ਗਿਆ ਹੈ। ਮੋਹਾਲੀ ‘ਪੈਟਰੋਲ ਦੀ ਕੀਮਤ 100.58 ਰੁਪਏ ਤੇ ਡੀਜ਼ਲ ਦੀ 91.86 ਰੁਪਏ ਪ੍ਰਤੀ ਲਿਟਰਮੋਗਾ ਵਿਚ ਪੈਟਰੋਲ 100.40 ਰੁਪਏ ਪ੍ਰਤੀ ਲਿਟਰ, ਡੀਜ਼ਲ 91.70 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਿਆ ਹੈ।

ਪਠਾਨਕੋਟ ਵਿਚ ਪੈਟਰੋਲ ਦੀ ਕੀਮਤ 100.39 ਰੁਪਏ ਅਤੇ ਡੀਜ਼ਲ 91.70 ਰੁਪਏ ‘ਤੇ ਪਹੁੰਚ ਗਈ ਹੈ। ਫਿਰੋਜ਼ਪੁਰ ਵਿਚ ਪੈਟਰੋਲ 100.43 ਰੁਪਏ, ਡੀਜ਼ਲ 91.73 ਰੁਪਏ ਹੋ ਗਿਆ ਹੈ। ਤਰਨਤਾਰਨ ਵਿਚ ਪੈਟਰੋਲ 100.23 ਰੁਪਏ, ਜਦੋਂ ਕਿ ਫਾਜ਼ਿਲਕਾ, ਗੁਰਦਾਸਪੁਰ ਵਿਚ 100.33 ਰੁਪਏ ਅਤੇ ਫਰੀਦਕੋਟ ਵਿਚ 100.17 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago