Prof. Hamdardveer Naushirvi: ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਪ੍ਰੋ: ਹਮਦਰਦਵੀਰ ਨੌਸ਼ਹਿਰਵੀ ਦਾ ਹੋਇਆ ਦੇਹਾਂਤ

prof-hamdardvir-naushehravi-is-no-more
Prof. Hamdardveer Naushirvi: ਪੰਜਾਬੀ ਸਹਿਤ ਦੇ ਉੱਘੇ ਸਾਹਿਤਕਾਰ ਅਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਬੀਤੀ ਰਾਤ ਸਦੀਵੀਂ ਵਿਛੋੜਾ ਦੇ ਗਏ। 25 ਤੋਂ ਵੱਧ ਕਿਤਾਬਾਂ ਦੇ ਲੇਖਕ ਤੇ ਅਖ਼ਬਾਰਾਂ, ਰਸਾਲਿਆਂ ‘ਚ ਲਿਖਣ ਵਾਲੇ ਹਮਦਰਦਵੀਰ ਨੌਸ਼ਹਿਰਵੀ ਉਰਫ ਬੂਟਾ ਸਿੰਘ ਪੰਨੂ ਨੇ 84 ਸਾਲ ਦੀ ਉਮਰ ‘ਚ ਦੇਰ ਰਾਤ ਸਥਾਨਕ ਮਾਛੀਵਾੜਾ ਰੋਡ ਦੇ ਕਵਿਤਾ ਭਵਨ ਵਿਖੇ ਆਖਰੀ ਸਾਹ ਲਏ। ਪ੍ਰੋ. ਪੰਨੂ ਨੂੰ ਸਾਹਿਤਕ ਖੇਤਰ ‘ਚ ਸ਼ਾਤ ਵਗਦਾ ਦਰਿਆ ਆਖਿਆ ਜਾਂਦਾ ਰਿਹਾ ਹੈ, ਜੋ ਹੁਣ ਸਦਾ ਲਈ ‘ਸ਼ਾਤ’ ਹੋ ਗਿਆ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ