ਕੋਰਟ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਸੂਚੀ ਵਿਚ ਇਹ ਖੁਲਾਸਾ ਹੋਇਆ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆ ਸਕਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਕੋਰੋਨਾਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਇਸ ਵਾਰ ਕੋਰੋਨਾ ਦੀ ਲਹਿਰ ਤੋਂ ਕੋਈ ਸੁਰਖਿਅਤ ਨਜ਼ਰ ਆ ਰਿਹਾ। ਜਿਸ ਕਰਕੇ ਪ੍ਰਸਾਸ਼ਨ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਦੱਸ ਦਈਏ ਹੁਣ ਕੋਰੋਨਾ ਪੰਜਾਬ ਹਰਿਆਣਾ ਹਾਈ ਕੋਰਟ ਵੀ ਦਾਖਲ ਹੋ ਗਿਆ ਹੈ।
ਕੋਰਟ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਕਾਰਨ ਸੂਚੀ ਵਿਚ ਇਹ ਕਿਹਾ ਗਿਆ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਦੱਸ ਦਈਏ ਕਿ ਪਿਛਲੇ ਹਫ਼ਤੇ ਅਲਾਹਾਬਾਦ ਹਾਈ ਕੋਰਟ ਦੇ ਦੋ ਜੱਜ ਵੀ ਕੋਵਿਡ-19 ਦਾ ਸ਼ਿਕਾਰ ਹੋਏ। ਉਧਰ ਸੁਪਰੀਮ ਕੋਰਟ ਦੇ ਜੱਜ ਐਮਆਰ ਸ਼ਾਹ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਾਰੇ ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…