ਪੰਜਾਬ ਦੇ ਮੁੱਖ ਮੰਤਰੀ ਨੇ 15 ਜੂਨ ਤੱਕ ਕੋਵਿਡ ਰੋਕਾਂ ਨੂੰ ਵਧਾਇਆ, ਰਾਜ ਵਿੱਚ ਗਰੇਡ ਕੀਤੀਆਂ ਛੋਟਾਂ ਦੇ ਆਦੇਸ਼

Punjab cm extends covid curbs till june 15

ਸਰਕਾਰ ਨੇ ਲੋਕਾਂ ਨੂੰ ਕੁਝ ਰਿਆਇਤਾਂ ਵੀ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਨੂੰ 15 ਜੂਨ ਤੱਕ ਵਧਾ ਦਿੱਤਾਹੈ। ਹੁਣ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹਣ ਦਿੱਤੀਆਂ ਜਾਣਗੀਆਂ ਅਤੇ 50 ਪ੍ਰਤੀਸ਼ਤ ਸਮਰੱਥਾ ਨਾਲ ਨਿੱਜੀ ਦਫ਼ਤਰ ਵੀ ਖੋਲ੍ਹੇ ਜਾ ਸਕਦੇ ਹਨ।

ਵੀਕਡੇਜ਼ ਵਿੱਚ ਨਾਇਟ ਕਰਫਿਊ ਪਹਿਲਾਂ ਵਾਂਗ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਨਿਯਮਤ ਕਰਫਿਊ ਐਤਵਾਰ ਨੂੰ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਵਿਆਹ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ 20 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਇਸ ਦੇ ਨਾਲ ਹੀ ਜਿਮ ਅਤੇ ਰੈਸਟੋਰੈਂਟ 50 ਫੀਸਦ ਸਮਰਥਾ ਨਾਲ 1 ਹਫ਼ਤੇ ਮਗਰੋਂ ਖੁਲ੍ਹੱ ਜਾਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ