ਸਰਕਾਰ ਨੇ ਲੋਕਾਂ ਨੂੰ ਕੁਝ ਰਿਆਇਤਾਂ ਵੀ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਨੂੰ 15 ਜੂਨ ਤੱਕ ਵਧਾ ਦਿੱਤਾਹੈ। ਹੁਣ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹਣ ਦਿੱਤੀਆਂ ਜਾਣਗੀਆਂ ਅਤੇ 50 ਪ੍ਰਤੀਸ਼ਤ ਸਮਰੱਥਾ ਨਾਲ ਨਿੱਜੀ ਦਫ਼ਤਰ ਵੀ ਖੋਲ੍ਹੇ ਜਾ ਸਕਦੇ ਹਨ।
ਵੀਕਡੇਜ਼ ਵਿੱਚ ਨਾਇਟ ਕਰਫਿਊ ਪਹਿਲਾਂ ਵਾਂਗ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਨਿਯਮਤ ਕਰਫਿਊ ਐਤਵਾਰ ਨੂੰ ਵੀ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਵਿਆਹ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ 20 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਇਸ ਦੇ ਨਾਲ ਹੀ ਜਿਮ ਅਤੇ ਰੈਸਟੋਰੈਂਟ 50 ਫੀਸਦ ਸਮਰਥਾ ਨਾਲ 1 ਹਫ਼ਤੇ ਮਗਰੋਂ ਖੁਲ੍ਹੱ ਜਾਣਗੇ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…