ਪੰਜਾਬ ਕੋਰੋਨਾਵਾਇਰਸ 2,206 ਨਵੇਂ ਸਰਗਰਮ ਮਾਮਲੇ, ਪਿਛਲੇ 24 ਘੰਟਿਆਂ ਵਿੱਚ 91 ਮੌਤ

Punjab coronavirus 2,206 new active cases

ਜੇਕਰ ਕੁੱਲ ਅੰਕੜੇ ਦੀ ਗੱਲ ਕਰੀਏ ਤਾਂ ਹੁਣ ਤਕ ਕੁੱਲ 5,74,114 ਲੋਕ ਪੌਜ਼ੇਟਿਵ ਹੋ ਚੁੱਕੇ ਹਨ। ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 14,840 ਹੈ।

ਪਿਛਲੇ ਦਿਨਾਂ ਤੋਂ ਲਗਾਤਾਰ ਕੋਰੋਨਾ ਪੌਜ਼ੇਟਿਵ ਕੇਸਾਂ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਪਿਛਲੇ 24 ਘੰਟਿਆਂ ‘ਚ ਸੂਬੇ ‘ਚ 2,206 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਜਦਕਿ 91 ਮਰੀਜ਼ਾਂ ਦੀ ਮੌਤ ਹੋ ਗਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ