ਪੰਜਾਬ ਕੋਰੋਨਾਵਾਇਰਸ 3,914 ਨਵੇਂ ਸਰਗਰਮ ਮਾਮਲੇ, ਪਿਛਲੇ 24 ਘੰਟਿਆਂ ਵਿੱਚ 178 ਮੌਤ

Punjab coronavirus 3,914 new active cases

ਪੰਜਾਬ ‘ਚ 48,231 ਐਕਟਿਵ ਕੇਸ ਹਨ। ਜੇਕਰ ਕੁੱਲ ਅੰਕੜੇ ਦੀ ਗੱਲ ਕਰੀਏ ਤਾਂ ਹੁਣ ਤਕ ਕੁੱਲ 5,56089 ਲੋਕ ਪੌਜ਼ੇਟਿਵ ਹੋ ਚੁੱਕੇ ਹਨ। ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 14,004 ਹੈ।

ਪਿਛਲੇ ਦਿਨਾਂ ਤੋਂ ਲਗਾਤਾਰ ਕੋਰੋਨਾ ਪੌਜ਼ੇਟਿਵ ਕੇਸਾਂ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਪਿਛਲੇ 24 ਘੰਟਿਆਂ ‘ਚ ਸੂਬੇ ‘ਚ 5,995 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਜਦਕਿ 178 ਮਰੀਜ਼ਾਂ ਦੀ ਮੌਤ ਹੋ ਗਈ।

 ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਾਬੰਦੀਆਂ ਨੂੰ 10 ਜੂਨ ਤੱਕ ਵਧਾ ਦਿੱਤਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ