ਪੰਜਾਬ

ਪੰਜਾਬ ਚ 24 ਘੰਟਿਆਂ ਵਿੱਚ 1,230 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ  1,230 ਨਵੇਂ ਕੋਵਿਡ-19 ਮਾਮਲੇ, 59 ਮੌਤਾਂ ਦੀ ਰਿਪੋਰਟ ਕੀਤੀ ਹੈ।

 ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15,435 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ  5,85,986  ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2,071 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ  5,55,245  ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 16,244 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 99,41,391 ਕੋਰੋਨਾ ਟੈਸਟ ਕੀਤੇ ਗਏ ਹਨ।

ਲੁਧਿਆਣਾ ਵਿੱਚ 140 ਨਵੇਂ ਮਾਮਲੇ ਸਾਹਮਣੇ ਆਏ, ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 103, ਜਲੰਧਰ ਵਿੱਚ 101 ਅਤੇ ਪਟਿਆਲਾ ਵਿੱਚ 91 ਮਾਮਲੇ ਸਾਹਮਣੇ ਆਏ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago