ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 1,333 ਨਵੇਂ ਕੋਵਿਡ-19 ਮਾਮਲੇ,71 ਮੌਤਾਂ ਦੀ ਰਿਪੋਰਟ ਕੀਤੀ ਹੈ।
ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15367 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 5,84,785 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2337 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,53,174 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 16,244 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 56,428 ਕੋਰੋਨਾ ਟੈਸਟ ਕੀਤੇ ਗਏ ਹਨ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…