ਪੰਜਾਬ ਨੇ 24 ਘੰਟਿਆਂ ਵਿੱਚ 1407 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 1407 new covid-19 cases in 24 hours

ਪੰਜਾਬ ਨੇ ਪਿਛਲੇ 24 ਘੰਟਿਆਂ ਵਿੱਚ  1407 ਨਵੇਂ ਕੋਵਿਡ-19 ਮਾਮਲੇ, 66 ਮੌਤਾਂ ਦੀ ਰਿਪੋਰਟ ਕੀਤੀ ਹੈ।

 ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15293  ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 5,83,474 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2521 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,50,837 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 18,546 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਇਸ ਸਮੇਂ ਵੀ 17,344 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 61,350 ਕੋਰੋਨਾ ਟੈਸਟ ਕੀਤੇ ਗਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ