ਪੰਜਾਬ ਚ 24 ਘੰਟਿਆਂ ਵਿੱਚ 190 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Covid cases in India

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 190 ਨਵੇਂ ਕੋਵਿਡ-19 ਮਾਮਲੇ, 5  ਮੌਤਾਂ ਦੀ ਰਿਪੋਰਟ ਕੀਤੀ ਹੈ।

ਇਸੇ ਸਮੇਂ ਦੌਰਾਨ 280 ਮਰੀਜ਼ ਕੋਰੋਨਾ ਮਹਾਮਾਰੀ ਨੂੰ ਮਾਤ ਦੇ ਆਪਣੇ ਘਰਾਂ ਨੂੰ ਪਰਤੇ ਹਨ।

ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 2015 ਹੋ ਗਈ ਹੈ।

ਬੀਤੇ ਦਿਨ ਪੰਜਾਬ ਵਿਚ ਕੋਰੋਨਾ ਵਾਇਰਸ ਦੇ 39,327 ਟੈਸਟ ਕੀਤੇ ਗਏ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ