ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 262 ਨਵੇਂ ਕੋਵਿਡ-19 ਮਾਮਲੇ, 15 ਮੌਤਾਂ ਦੀ ਰਿਪੋਰਟ ਕੀਤੀ ਹੈ।
ਇਸ ਸਮੇਂ ਦੌਰਾਨ 452 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ ।
ਸੂਬੇ ਵਿਚ ਕੋਰੋਨਾ ਦੀ ਪਾਜ਼ੇਟਿਵ ਦਰ ਘੱਟ ਕੇ 0.33 ਫੀਸਦ ਹੋ ਗਈ ਹੈ
ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 48,559 ਟੈਸਟ ਹੋਏ ਸਨ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ