ਪੰਜਾਬ ਚ 24 ਘੰਟਿਆਂ ਵਿੱਚ 271 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 271 covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 271  ਨਵੇਂ ਕੋਵਿਡ-19 ਮਾਮਲੇ, 18  ਮੌਤਾਂ ਦੀ ਰਿਪੋਰਟ ਕੀਤੀ ਹੈ।

ਸੂਬੇ ਵਿੱਚ 614 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਿਸ ਨਾਲ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3639 ਹੋ ਗਈ ਹੈ।

 ਕੋਰੋਨਾ ਵਾਇਰਸ ਦੀ ਅੱਜ ਦੀ ਪਾਜ਼ੇਟਿਵ ਦਰ 0.67 ਫੀਸਦ ਰਹੀ ਹੈ।

ਪੰਜਾਬ ਤੋਂ ਕੋਰੋਨਾ ਦੇ 593941 ਮਾਮਲੇ ਸਾਹਮਣੇ ਆ ਚੁੱਕੇ ਹਨ

ਜਿਸ ਦੇ ਚੱਲਦੇ  573337 ਲੋਕ ਇਸ ਤੋਂ ਸਿਹਤਮੰਦ ਹੋਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ