ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 271 ਨਵੇਂ ਕੋਵਿਡ-19 ਮਾਮਲੇ, 18 ਮੌਤਾਂ ਦੀ ਰਿਪੋਰਟ ਕੀਤੀ ਹੈ।
ਸੂਬੇ ਵਿੱਚ 614 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਿਸ ਨਾਲ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3639 ਹੋ ਗਈ ਹੈ।
ਕੋਰੋਨਾ ਵਾਇਰਸ ਦੀ ਅੱਜ ਦੀ ਪਾਜ਼ੇਟਿਵ ਦਰ 0.67 ਫੀਸਦ ਰਹੀ ਹੈ।
ਪੰਜਾਬ ਤੋਂ ਕੋਰੋਨਾ ਦੇ 593941 ਮਾਮਲੇ ਸਾਹਮਣੇ ਆ ਚੁੱਕੇ ਹਨ
ਜਿਸ ਦੇ ਚੱਲਦੇ 573337 ਲੋਕ ਇਸ ਤੋਂ ਸਿਹਤਮੰਦ ਹੋਏ ਹਨ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…