ਪੰਜਾਬ ਚ 24 ਘੰਟਿਆਂ ਵਿੱਚ 382 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 382  covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 382  ਨਵੇਂ ਕੋਵਿਡ-19 ਮਾਮਲੇ, 20  ਮੌਤਾਂ ਦੀ ਰਿਪੋਰਟ ਕੀਤੀ ਹੈ।

ਸੂਬੇ ਵਿੱਚ 715 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ।

ਪੰਜਾਬ ਤੋਂ ਕੋਰੋਨਾ ਦੇ 593941 ਮਾਮਲੇ ਸਾਹਮਣੇ ਆ ਚੁੱਕੇ ਹਨ

ਜਿਸ ਦੇ ਚੱਲਦੇ  572723 ਲੋਕ ਇਸ ਤੋਂ ਸਿਹਤਮੰਦ ਹੋਏ ਹਨ।

ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ 0.94% ਫੀਸਦ ਹੋਈ

ਸੂਬੇ ‘ਚ ਹੁਣ ਤਕ ਕੁੱਲ 15944 ਲੋਕਾਂ ਦੀ ਮੌਤ ਹੋਈ ਹੈ।

ਜਦਕਿ 1730 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 390 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 127 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ