ਪੰਜਾਬ

ਪੰਜਾਬ ਚ 24 ਘੰਟਿਆਂ ਵਿੱਚ 409 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 409 ਨਵੇਂ ਕੋਵਿਡ-19 ਮਾਮਲੇ, 20  ਮੌਤਾਂ ਦੀ ਰਿਪੋਰਟ ਕੀਤੀ ਹੈ।

ਜਿਸ ਦੇ ਚੱਲਦੇ  5,71,207  ਲੋਕ ਇਸ ਤੋਂ ਸਿਹਤਮੰਦ ਹੋਏ ਹਨ।

ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ 0.94% ਫੀਸਦ ਹੋਈ

ਸੂਬੇ ‘ਚ ਹੁਣ ਤਕ ਕੁੱਲ 15,888 ਲੋਕਾਂ ਦੀ ਮੌਤ ਹੋਈ ਹੈ। 24 ਘੰਟਿਆਂ ਵਿੱਚ 880 ਨਵੀਆਂ ਰਿਕਵਰੀਆਂ ਦੀ ਰਿਪੋਰਟ ਕੀਤੀ ਗਈ ਸੀ 

ਅੰਮ੍ਰਿਤਸਰ ਵਿੱਚ 2 ਨਵੀਆਂ ਮੌਤਾਂ, ਬਠਿੰਡਾ 1, ਫਾਜ਼ਿਲਕਾ 1, ਫਿਰੋਜ਼ਪੁਰ 1, ਹੁਸ਼ਿਆਰਪੁਰ 1, ਜਲੰਧਰ 2, ਕਪੂਰਥਲਾ 1, ਲੁਧਿਆਣਾ 2, ਮੁਕਤਸਰ 1, ਪਟਿਆਲਾ 2, ਰੋਪੜ 1, ਸੰਗਰੂਰ 4, ਅਤੇ ਐਸਬੀਐਸ ਨਗਰ 1।

ਅੰਮ੍ਰਿਤਸਰ ਵਿੱਚ 149 ਨਵੀਆਂ ਰਿਕਵਰੀਆਂ ਦਰਜ ਕੀਤੀਆਂ ਗਈਆਂ, ਬਰਨਾਲਾ 8, ਬਠਿੰਡਾ 39, ਫਰੀਦਕੋਟ 44, ਫਾਜ਼ਿਲਕਾ 66, ਫਿਰੋਜ਼ਪੁਰ 34, ਐੱਫਜੀ ਸਾਹਿਬ 21, ਗੁਰਦਾਸਪੁਰ 14, ਹੁਸ਼ਿਆਰਪੁਰ 17, ਜਲੰਧਰ 86, ਕਪੂਰਥਲਾ 53, ਲੁਧਿਆਣਾ 90, ਮਾਨਸਾ 37, ਮੋਗਾ 9, ਮੁਕਤਸਰ 12, ਪਠਾਨਕੋਟ 20, ਪਟਿਆਲਾ 47, ਰੋਪੜ 20, ਸੰਗਰੂਰ 20, ਐਸਏਐਸ ਨਗਰ 52, ਐਸਬੀਐਸ ਨਗਰ 4, ਅਤੇ ਤਰਨ ਤਾਰਨ 38।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago