ਪੰਜਾਬ ਚ 24 ਘੰਟਿਆਂ ਵਿੱਚ 549 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 549 covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ  549 ਨਵੇਂ ਕੋਵਿਡ-19 ਮਾਮਲੇ, 23 ਮੌਤਾਂ ਦੀ ਰਿਪੋਰਟ ਕੀਤੀ ਹੈ।

ਇਸ ਬਿਮਾਰੀ ਨੂੰ ਅੱਜ  1,173 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ  5,69,056 ਲੋਕ ਇਸ ਤੋਂ ਸਿਹਤਮੰਦ ਹੋਏ ਹਨ।

ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ 0.94% ਫੀਸਦ ਹੋਈ

ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 7,421 ਹੋਈ

ਸੂਬੇ ‘ਚ ਹੁਣ ਤਕ ਕੁੱਲ  15,826 ਲੋਕਾਂ ਦੀ ਮੌਤ ਹੋਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ