ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 549 ਨਵੇਂ ਕੋਵਿਡ-19 ਮਾਮਲੇ, 23 ਮੌਤਾਂ ਦੀ ਰਿਪੋਰਟ ਕੀਤੀ ਹੈ।
ਇਸ ਬਿਮਾਰੀ ਨੂੰ ਅੱਜ 1,173 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,69,056 ਲੋਕ ਇਸ ਤੋਂ ਸਿਹਤਮੰਦ ਹੋਏ ਹਨ।
ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ 0.94% ਫੀਸਦ ਹੋਈ
ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 7,421 ਹੋਈ
ਸੂਬੇ ‘ਚ ਹੁਣ ਤਕ ਕੁੱਲ 15,826 ਲੋਕਾਂ ਦੀ ਮੌਤ ਹੋਈ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…