ਪੰਜਾਬ ਚ 24 ਘੰਟਿਆਂ ਵਿੱਚ 600 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 600 covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ  600 ਨਵੇਂ ਕੋਵਿਡ-19 ਮਾਮਲੇ, 31 ਮੌਤਾਂ ਦੀ ਰਿਪੋਰਟ ਕੀਤੀ ਹੈ।

ਇਸ ਬਿਮਾਰੀ ਨੂੰ ਅੱਜ  1,315  ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,67,883  ਲੋਕ ਇਸ ਤੋਂ ਸਿਹਤਮੰਦ ਹੋਏ ਹਨ।

ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ  1.14 ਫੀਸਦ ਹੋਈ

ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 8,077 ਹੋਈ

ਸੂਬੇ ‘ਚ ਹੁਣ ਤਕ ਕੁੱਲ  15,802  ਲੋਕਾਂ ਦੀ ਮੌਤ ਹੋਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ