ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 626 ਨਵੇਂ ਕੋਵਿਡ-19 ਮਾਮਲੇ, 35 ਮੌਤਾਂ ਦੀ ਰਿਪੋਰਟ ਕੀਤੀ ਹੈ।
ਇਸ ਬਿਮਾਰੀ ਨੂੰ ਅੱਜ 1,229 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,65,339 ਲੋਕ ਇਸ ਤੋਂ ਸਿਹਤਮੰਦ ਹੋਏ ਹਨ।
ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ 1.12 ਫੀਸਦ ਹੋਈ
ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 8829 ਹੋਈ
ਕੋਰੋਨਾ ਦੇ ਇਕ ਦਿਨ ਵਿਚ 56024 ਟੈਸਟ ਹੋਏ ਪੰਜਾਬ ‘ਚ ਮੌਜੂਦਾ ਸਮੇਂ 8829 ਕੇਸ ਐਕਟਿਵ ਹਨ ਯਾਨੀ ਕਿ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਬੇ ‘ਚ ਹੁਣ ਤਕ ਕੁੱਲ 15,771 ਲੋਕਾਂ ਦੀ ਮੌਤ ਹੋਈ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ