ਪੰਜਾਬ ਚ 24 ਘੰਟਿਆਂ ਵਿੱਚ 629 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 958 covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ  629 ਨਵੇਂ ਕੋਵਿਡ-19 ਮਾਮਲੇ, 49 ਮੌਤਾਂ ਦੀ ਰਿਪੋਰਟ ਕੀਤੀ ਹੈ।

ਕੋਰੋਨਾ ਦੀ ਪਾਜ਼ੇਟਿਵ ਦਰ ਵੀ ਘੱਟ ਕੇ 1.45 ਫੀਸਦ ਹੋ ਗਈ ਹੈ।

ਇਸ ਬਿਮਾਰੀ ਨੂੰ ਅੱਜ 1650 ਮਰੀਜ਼ਾਂ ਨੇ ਮਾਤ ਦਿੱਤੀ ਹੈ। ਇਸ ਸਮੇਂ ਵੀ 11,913 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 43,421 ਕੋਰੋਨਾ ਟੈਸਟ ਕੀਤੇ ਗਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ