ਪੰਜਾਬ ਚ 24 ਘੰਟਿਆਂ ਵਿੱਚ 642 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Punjab records 642 covid-19 cases in 24 hours

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ  642 ਨਵੇਂ ਕੋਵਿਡ-19 ਮਾਮਲੇ, 38 ਮੌਤਾਂ ਦੀ ਰਿਪੋਰਟ ਕੀਤੀ ਹੈ।

ਕੋਰੋਨਾ ਦੀ ਪਾਜ਼ੇਟਿਵ ਦਰ ਵੀ ਘੱਟ ਕੇ 1.56 ਫੀਸਦ ਹੋ ਗਈ ਹੈ।

ਇਸ ਬਿਮਾਰੀ ਨੂੰ ਅੱਜ 1691 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,53,174 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 10,802 ਹੋ ਗਈ ਹੈ।

ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ  41,272 ਕੋਰੋਨਾ ਟੈਸਟ ਕੀਤੇ ਗਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ