ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 642 ਨਵੇਂ ਕੋਵਿਡ-19 ਮਾਮਲੇ, 38 ਮੌਤਾਂ ਦੀ ਰਿਪੋਰਟ ਕੀਤੀ ਹੈ।
ਕੋਰੋਨਾ ਦੀ ਪਾਜ਼ੇਟਿਵ ਦਰ ਵੀ ਘੱਟ ਕੇ 1.56 ਫੀਸਦ ਹੋ ਗਈ ਹੈ।
ਇਸ ਬਿਮਾਰੀ ਨੂੰ ਅੱਜ 1691 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,53,174 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 10,802 ਹੋ ਗਈ ਹੈ।
ਇਸ ਦੇ ਨਾਲ ਹੀ ਸੂਬੇ ਵਿਚ ਇਕ ਦਿਨ ਵਿਚ 41,272 ਕੋਰੋਨਾ ਟੈਸਟ ਕੀਤੇ ਗਏ ਹਨ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…