ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ 688 ਨਵੇਂ ਕੋਵਿਡ-19 ਮਾਮਲੇ, 46 ਮੌਤਾਂ ਦੀ ਰਿਪੋਰਟ ਕੀਤੀ ਹੈ।
ਕੋਰੋਨਾ ਦੀ ਪਾਜ਼ੇਟਿਵ ਦਰ ਵੀ ਘੱਟ ਕੇ 1.56 ਫੀਸਦ ਹੋ ਗਈ ਹੈ।
ਇਸ ਬਿਮਾਰੀ ਨੂੰ ਅੱਜ 1,383 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,64,084 ਲੋਕ ਇਸ ਤੋਂ ਸਿਹਤਮੰਦ ਹੋਏ ਹਨ।
ਅੰਮ੍ਰਿਤਸਰ ਚ 3 ਨਵੀਆਂ ਮੌਤਾਂ, ਬਰਨਾਲਾ 1, ਬਠਿੰਡਾ 3, ਫਾਜ਼ਿਲਕਾ 2, ਫਿਰੋਜ਼ਪੁਰ 3, ਫ਼ਤਹਿਗੜ੍ਹ ਸਾਹਿਬ 3, ਗੁਰਦਾਸਪੁਰ 4, ਜਲੰਧਰ 2, ਕਪੂਰਥਲਾ 2, ਲੁਧਿਆਣਾ 3, ਮਾਨਸਾ 2, ਮੋਗਾ 2, ਪਠਾਨਕੋਟ 3, ਪਟਿਆਲਾ 2, ਰੋਪੜ 1, ਸੰਗਰੂਰ 5, ਐਸਏਐਸ ਨਗਰ 2, ਅਤੇ ਤਰਨ ਤਾਰਨ 3।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…