ਪੰਜਾਬ ਵਿਦਿਆਰਥੀਆਂ, ਅਧਿਆਪਕਾਂ ਦੀ ਸੁਰੱਖਿਆ ‘ਤੇ ਦ੍ਰਿੜ ਹੈ

Punjab stands firm on safety of students, teachers

ਕੇਂਦਰ ਸਰਕਾਰ ਨੂੰ ਸੀਬੀਐਸਈ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2021 ਬਾਰੇ ਫੈਸਲੇ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਵਰਚੁਅਲ ਮੀਟਿੰਗ ਸੀਬੀਐੱਸਈ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2021 ਦੇ ਸੰਚਾਲਨ ਅਤੇ ਪੇਸ਼ੇਵਰ ਕੋਰਸਾਂ ਲਈ ਪ੍ਰਵੇਸ਼ ਪ੍ਰੀਖਿਆਵਾਂ ਦੇ ਪ੍ਰਸਤਾਵਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਆਯੋਜਿਤ ਕੀਤੀ ਗਈ ਸੀ।

ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿੱਖਿਆ ਮੰਤਰੀਆਂ ਅਤੇ ਕੇਂਦਰੀ ਮੰਤਰੀ ਜਿਨ੍ਹਾਂ ਵਿੱਚ ਪ੍ਰਕਾਸ਼ ਜਾਵੇਦਕਰ, ਰਾਜਨਾਥ ਸਿੰਘ, ਸਮਰਿਤੀ ਇਰਾਨੀ ਅਤੇ ਐਚਆਰਡੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਸ਼ਾਮਲ ਸਨ। ਇਸ ਮੀਟਿੰਗ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਯੋਗਰਾਜ ਨੇ ਵੀ ਸ਼ਿਰਕਤ ਕੀਤੀ।

ਉਨ੍ਹਾਂ ਇਹ ਵੀ ਕਿਹਾ ਕਿ 8ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ 5ਵੀਂ ਜਮਾਤ ਦੇ ਨਤੀਜੇ ਕੱਲ੍ਹ ਸਿਰਫ internal assessment ਦੇ ਆਧਾਰ ‘ਤੇ ਐਲਾਨੇ ਜਾਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ