ਪੰਜਾਬ ਵੀਕੈਂਡ ਲਾਕਡਾਊਨ ਵੇਰਵਾ, ਕਿਹੜੀਆਂ ਚੀਜ਼ਾਂ ਖੁੱਲ੍ਹੀਆਂ ਹੋਣਗੀਆਂ ਅਤੇ ਕੀ ਬੰਦ ਕੀਤਾ ਜਾਵੇਗਾ

Punjab weekend lockdown detail

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਆਦੇਸ਼ ਦਿੰਦਿਆਂ ਕਿਹਾ ਹੈ ਕਿ ਸਰੀਰਕ ਦੂਰੀ ਦਾ ਪਾਲਣ ਨਾ ਕਰਨ, ਮਾਸਕ ਨਾ ਲਾਉਣ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਨਾਈਟ ਕਰਫਿਊ ਦੀ ਪਾਬੰਦੀ 15 ਮਈ ਤੱਕ ਵਧਾ ਦਿੱਤੀ ਹੈ। ਸੂਬੇ ਵਿੱਚ ਦੁਕਾਨਾਂ ਬੰਦ ਹੋਣ ਦਾ ਸਮਾਂ ਸ਼ਾਮ ਪੰਜ ਵਜੇ ਤੱਕ ਰਹੇਗਾ, ਜਦਕਿ ਨਾਈਟ ਕਰਫਿਊ ਸ਼ਾਮ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਹੋਵੇਗਾ। ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਆਦੇਸ਼ ਦਿੰਦਿਆਂ ਕਿਹਾ ਹੈ ਕਿ ਸਰੀਰਕ ਦੂਰੀ ਦਾ ਪਾਲਣ ਨਾ ਕਰਨ, ਮਾਸਕ ਨਾ ਲਾਉਣ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

24 ਘੰਟੇ ਪਰ ਸ਼ਿਫਟਾਂ ਵਿੱਚ ਕੰਮ ਕਰਨ ਵਾਲੀਆਂ ਫੈਕਟਰੀਆਂ ਖੁੱਲ੍ਹੀਆਂ ਰਹਿਣਗੀਆਂ।

ਹਵਾਈ, ਰੇਲ ਤੇ ਬੱਸ ਯਾਤਰਾ ਜਾਰੀ ਰਹੇਗੀ।

ਖੇਤੀ ਤੇ ਖਰੀਦ, ਬਾਗ਼ਬਾਨੀ, ਪਸ਼ੂਪਾਲਣ, ਪਸ਼ੂ ਹਸਪਤਾਲ ਤੇ ਦਵਾਈਆਂ ਨੂੰ ਖੁੱਲ੍ਹ ਹੋਵੇਗੀ।

ਈ-ਕਾਮਰਸ ਤੇ ਸਾਰੀਆਂ ਵਸਤਾਂ ਦੀ ਆਵਾਜਾਈ ਜਾਰੀ ਰਹੇਗੀ।

ਟੀਕਾਕਰਨ ਕੈਂਪ ਤੱਕ ਆਉਣ-ਜਾਣ ਦੀ ਵੀ ਛੋਟ ਰਹੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ