ਨਵੰਬਰ ਵਿੱਚ ਹੀ ਪੰਜਾਬ ਬਣਿਆ ਸ਼ਿਮਲਾ, ਪਾਰਾ ਪੰਜ ਡਿਗਰੀ ਤੱਕ ਤੋਂ ਹੇਠਾਂ ਡਿੱਗਿਆ

temperature arise in november

ਸੂਬੇ ਵਿੱਚ ਪਿਛਲੇ ਦੋ ਦਿਨਾਂ ਤੋਂ ਰਾਤ ਦੇ ਪਾਰੇ ਵਿੱਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਦਿਨ-ਰਾਤ ਦਾ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ।

ਮੰਗਲਵਾਰ ਨੂੰ ਔਸਤ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਸੀ। ਰਾਤ ਦਾ ਪਾਰਾ 12 ਤੋਂ 13 ਡਿਗਰੀ ਆਮ 4-5 ਡਿਗਰੀ ਤੋਂ ਵੱਧ ਸੀ। ਮੰਗਲਵਾਰ ਨੂੰ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਈ। ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਬਰਫ਼ਬਾਰੀ ਜਾਰੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ