ਟਾਂਡਾ ਦੇ ਪਿੰਡ ਜ਼ਹੂਰਾ ਦੇ ਨੌਜਵਾਨ ਦਿਲਬਾਗ ਸਿੰਘ ਦੀ ਇਟਲੀ ਦੇ ਬ੍ਰੇਸ਼ੀਆ ਸ਼ਹਿਰ ਨੇੜੇ ਪਿੰਡ ਗਾਬਰਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਆਪਣੀ ਪਤਨੀ ਤੇ ਬੱਚਿਆਂ ਨਾਲ ਇਟਲੀ ਵਿੱਚ ਰਹਿ ਰਿਹਾ ਸੀ।
ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਐਤਵਾਰ ਵਾਲੇ ਦਿਨ ਹੋਇਆ। ਦਿਲਬਾਗ ਸਿੰਘ ਆਪਣੀ ਕਾਰ ਵਿੱਚ ਸਵਾਰ ਹੋ ਆਪਣੇ ਭਰਾ ਦਿਲਰਾਜ ਸਿੰਘ ਨੂੰ ਮਿਲਣ ਜਾ ਰਿਹਾ ਸੀ। ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਪਿੱਲਰ ਨਾਲ ਜਾ ਟਕਰਾਈ ਤੇ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਦਿਲਬਾਗ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…