ਆਸਟ੍ਰੇਲੀਆ ਵਿੱਚ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ

punjabi youngster died in australia

ਫ਼ਰੀਦਕੋਟ ਦੇ ਪਿੰਡ ਸੁਰਘੂਰੀ ਦੇ ਨੌਜਵਾਨ ਜਤਿੰਦਰ ਸਿੰਘ ਬਰਾੜ ਦੀ ਆਸਟ੍ਰੇਲੀਆ ਵਿੱਚ ਮੌਤ ਹੋ ਗਈ। ਜਤਿੰਦਰ ਸਿੰਘ ਬਰਾੜ ਦੀ ਉਮਰ 24 ਸਾਲ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਦੀ ਮੌਤ ਸੜਕ ਹਾਦਸੇ ਵਿੱਚ ਹੋਈ। ਮ੍ਰਿਤਕ ਜਤਿੰਦਰ ਸਿੰਘ ਪੈਸੇ ਕਮਾਉਣ ਲਈ 2012 ਵਿੱਚ ਆਸਟ੍ਰੇਲੀਆ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਪਿੰਡ ਜੈਤੋ ਵਿੱਚ ਸੋਗ ਦੀ ਲਹਿਰ ਹੈ।

Source:AbpSanjha