ਪੰਜਾਬ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਉਹ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦਾ ਰਹਿਣਾ ਵਾਲਾ ਸੀ। ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ ਜਿਸ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ।

ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਪਰਿਵਾਰ ਨੇ ਕਿਹਾ ਹੈ ਕਿ ਜਸਵਿੰਦਰ ਸਿੰਘ ਦੀ ਮੌਤ ਸ਼ੱਕੀ ਹਾਲਤ ਵਿੱਚ ਹੋਈ ਹੈ। ਇਸ ਲਈ ਕਤਲ ਦਾ ਵੀ ਖਦਸ਼ਾ ਹੈ।

ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਿਊਜਰਸੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਬੀਤੀ ਰਾਤ ਜਦੋਂ ਜਸਵਿੰਦਰ ਸਿੰਘ ਦਾ ਮਕਾਨ ਮਾਲਕ ਆਪਣਾ ਕਿਰਾਇਆ ਲੈਣ ਲਈ ਕਮਰੇ ’ਚ ਪੁੱਜਾ ਤਾਂ ਅੰਦਰ ਜਸਵਿੰਦਰ ਦੀ ਲਾਸ਼ ਪਈ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago