1 : ਪੰਜਾਬ ਦੇ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ, ਜਲੰਧਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਪਠਾਨਕੋਟ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪੈ ਰਹੀਆਂ।
2 : ਅੱਜ ਸਵੇਰੇ 8 ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ 4 ਵਜੇ ਤੱਕ ਚੱਲੇਗੀ।
3 : ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਇਸ ਲਈ ਪੈ ਰਹੀਆਂ ਹਨ ਕਿਉਂਕਿ ਇੱਥੇ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸੀ।
4 : ਚੋਣ ਕਮਿਸ਼ਨ ਨੇ ਇਨ੍ਹਾਂ 14 ਥਾਵਾਂ ਉੱਤੇ ਦੋ ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਸੀ।
5 : ਠੰਢ ਦੇ ਬਾਵਜੂਦ ਸਵੇਰ ਛੜ੍ਹਦਿਆਂ ਹੀ ਲੋਕ ਵੋਟਾਂ ਪਾਉਣ ਲਈ ਬੂਥ ’ਤੇ ਪਹੁੰਚ ਗਏ ਹਨ।
6 : ਲੋਕਾਂ ਕਤਾਰਾਂ ਵਿੱਚ ਖੜੇ ਹੋ ਕੇ ਸ਼ਾਂਤੀਪੁਰਵਕ ਵੋਟਾਂ ਪਾ ਰਹੇ ਹਨ।
7 : ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਬੰਧਿਤ ਜ਼ਿਲ੍ਹਿਆਂ ਵਿੱਚ ਫੈਕਟਰੀਆਂ ਦੇ ਕਾਮਿਆਂ ਲਈ ਅੱਜ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
8
9
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…