ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 38,866 ਹੋ ਗਈ ਹੈ। ਦੂਜੀ ਚਿੰਤਾ ਦੀ ਗੱਲ ਇਹ ਕਿ ਲੋਕ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੋਰੋਨਾ ਨੂੰ ਏਨੀ ਗੰਭੀਰਤਾ ਨਾਲ ਨਹੀਂ ਲੈ ਰਹੇ। ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ 69 ਹੋਰ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਹੈ।
495 ਮਰੀਜ ਆਕਸੀਜਨ ਸਪੋਰਟ ‘ਤੇ ਹਨ ਜਦਕਿ 42 ਮਰੀਜ਼ ਵੈਂਟੀਲੇਟਰ ‘ਤੇ ਹਨ। ਚੰਗੀ ਗੱਲ ਇਹ ਹੈ ਕਿ 267289 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।
ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਦੇ ਹਾਲਾਤ ਚਿੰਤਾ ਵਾਲੇ ਹਨ। ਸੂਬੇ ਵਿੱਚ ਵੈਕਸੀਨ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਮਗਰੋਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…