ਸ਼੍ਰੋਮਣੀ ਅਕਾਲੀ ਦਲਾਂ ਦਾ ਸਿਹਤ ਮੰਤਰੀ ਬਲਬੀਰ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ

Shiromani-akali-dals’-protest-against-health-minister-balbir-sidhu

ਕੋਰੋਨਾ ਵੈਕਸੀਨ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਪੇਸ਼ ਆ ਰਹੀਆਂ ਸਮਸਿਆਵਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੱਲਾ ਬੋਲਿਆ ਗਿਆ ਹੈ

ਇਸ ਵੇਲੇ ਜਰੂਰਤ ਹੈ ਵੈਕਸੀਨ ਨੂੰ ਮੁਫ਼ਤ ਮੁਹਈਆ ਕਰਵਾਉਣ ਦੀ ਲੋੜ ਹੈ , ਉਥੇ ਹੀ ਸਿਹਤ ਮੰਤਰੀ ਅਤੇ ਕਾਂਗਰਸ ਪਾਰਟੀ ਵੈਕਸੀਨ ਦੀ ਕਾਲਾ ਬਜ਼ਾਰੀ ਕੀਤੀ ਜਾ ਰਹੀ ਹੈ ,ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ , ਲੋਕਾਂ ਨਾਲ ਲੁੱਟ ਹੋ ਰਹੀ ਹੈ। ਮੁਨਾਫ਼ਾ ਖੋਰੀ ਕੀਤੀ ਜਾ ਰਹੀ ਹੈ

400 ਚ ਮਿਲਣ ਵਾਲੀ ਵੈਕਸੀਨ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ਦਿਤੇ ਅਤੇ ਇਸ ਦੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਵੀ ਦੂਹਰੇ ਰੇਟਾਂ ‘ਤੇ ਵੈਕਸੀਨ ਦੇ ਕੇ ਲੁੱਟ ਕੀਤੀ ਜਾ ਰਹੀ ਹੈ |

ਆਗੂਆਂ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕਾਂਗਰਸ ਨੇ ਲਗਾਤਾਰ ਜਨਤਾ ਨੂੰ ਦੁੱਖ ਦਿੱਤਾ ਹੈ , ਸੂਬਾ ਸਰਕਾਰ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਉਨ੍ਹਾਂ ਦੀ ਜਾਨ ਨਾਲ ਖੇਡ ਰਹੀ ਹੈ। ਇਸ ਨੂੰ ਲੈਕੇ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਜਾਰੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ