ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਸੈਸ਼ਨ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਮੁੱਦਿਆਂ ‘ਤੇ ਇਸ ਮੀਟਿੰਗ ‘ਚ ਚਰਚਾ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਸ਼ੁਰੂ ਹੋਵੇਗਾ ਅਤੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਹੋਈ ਕੈਬਨਿਟ ਦੀ ਬੈਠਕ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…